Friday, August 14, 2026
Home Blog Page 3

ਕੈਨੇਡਾ ਦੌਰੇ ਤੇ ਸ਼੍ਰੋਮਣੀ ਅਕਾਲੀ ਦਲ ਵਫਦ ਪਹੁੰਚਣ ਤੇ ਜਿਲਾ ਹੁਸ਼ਿਆਰਪੁਰ ਵਾਸੀਆਂ ਦਾ ਠਾਠਾ ਮਾਰਦਾ ਮੌਂਟਰਿਅਲ ਸ਼ਹਿਰ ਵਿੱਚ ਪਹੁੰਚ ਰਹੇ ਹਨ ਅਰਮਿੰਦਰ ਹੁਸੈਨਪੁਰੀ  ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸੋਮਣੀ ਅਕਾਲੀ ਦਲ 

0

 

ਕੈਨੇਡਾ (ਮਨਿੰਦਰ):- ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ 20 ਜੂਨ ਨੂੰ ਮੌਂਟਰਿਅਲ ਕਨੇਡਾ ਦੇ ਦੌਰੇ ਤੇ ਆ ਰਹੇ ਹਨ ਜਾਣਕਾਰੀ ਦਿੰਦੇ ਹੋਏ ਨੇ ਦੱਸਿਆ ਕਿ ਕਨੇਡਾ ਦੋਰੇ ਤੇ ਪਹੁੰਚ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਅਤੇ ਮਂਟਰੀਅਲ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਅਤੇ ਪੰਜਾਬ ਦੇ ਹੋਰ ਇਲਾਕਿਆਂ ਤੋਂ ਵਸਦੇ ਪੰਜਾਬੀਆਂ ਦਾ ਵੱਡਾ ਇਕੱਠ ਕੀਤਾ ਜਾਵੇਗਾ। ਜਿਸ ਦਾ ਮਕਸਦ ਕਨੇਡਾ ਵੱਸਦੇ ਪੰਜਾਬੀ ਭਾਈਚਾਰੇ ਨੂੰ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਹੋਵੇਗਾ, ਜੋ ਸਤਿਕਾਰਯੋਗ ਸਵਰਗਵਾਸੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਨੇ ਜੋ ਪੰਜਾਬ ਜੋ ਪਿੰਡਾਂ ਸ਼ਹਿਰਾਂ ਦੇ ਵਿਕਾਸ ਅਤੇ ਸਮਾਰਟ ਸਿਟੀਆਂ ਪੰਜਾਬ ਵਿੱਚ ਏਅਰਪੋਰਟਾਂ ਦੀ ਸ਼ੁਰੂਆਤ ਮੁਫਤ ਬਿਜਲੀ ਯੋਨ , ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਤੇ ਸ਼ਗਨ ਸਕੀਮ ਯੋਜਨਾ , ਲੋੜਵੰਦ ਲੋਕਾਂ ਲਈ ਮੁਫਤ ਰਾਸ਼ਨ ਆਦਿ ਲੋਕ ਹੇਤੂ ਯੋਜਨਾਵਾਂ ਲਈ ਪੰਜਾਬ ਦੇ ਲੋਕ ਅੱਜ ਵੀ ਵੱਡੀ ਬਾਦਲ ਸਾਹਿਬ ਨੂੰ ਯਾਦ ਕਰਦੇ ਹਨ ਪਰ ਪੰਜਾਬ ਦੇ ਲੋਕਾਂ ਵਿੱਚ ਕੁਝ ਪਾਰਟੀਆਂ ਵੱਲੋਂ ਗਲਤ ਪ੍ਰਚਾਰ ਕਰ ਆਪਣੀ ਸੱਤਾ ਹਥਿਆ ਲਈ ਪਰ ਪੰਜਾਬ ਦੇ ਲੋਕ ਫਿਰ ਵੀ ਸੂਝਵਾਨ ਹਨ ਅਕਾਲੀ ਦਲ ਜੋ ਕਿ ਪੰਜਾਬ ਦੀ ਪਾਰਟੀ ਹੈ ਉਹ ਪੰਜਾਬ ਨੂੰ ਫਿਰ ਤੋਂ ਵਿਕਾਸ ਦੇ ਕਾਰਜ ਵਿੱਚ ਲੈ ਕੇ ਆਊਗੀ ਕਨੇਡਾ ਵਿੱਚ ਵੱਸਦੇ ਪੰਜਾਬੀਆਂ ਨੇ ਅਕਾਲੀ ਦਲ ਨੂੰ ਪਿਛਲੇ ਕਈ ਵਰਿਆਂ ਤੋਂ ਆਪਣਾ ਸੰਯੋਗ ਕੀਤਾ ਹੈ ਇਸ ਵਾਰ ਵੀ 2027 ਦੀ ਇਲੈਕਸ਼ਨ ਵਿੱਚ ਲੋਕਾਂ ਨੂੰ ਸਹੀ ਮਾਰਗ ਤੇ ਚੱਲਣ ਲਈ ਅਪੀਲ ਕਰਨਗੇ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਪਰ ਇਸ ਨੂੰ ਰਾਜ ਕਰਨ ਦੇ ਬਹਾਨੇ ਇਸ ਨੂੰ ਲੁੱਟਣ ਵਾਲੇ ਦਿੱਲੀ ਦੇ ਧਾੜਵੀ ਅੱਜ ਪੰਜਾਬ ਨੂੰ ਲੁੱਟ ਕੇ ਆਪਣੇ ਘਰ ਭਰ ਰਹੇ ਹਨ, ਉਹਨਾਂ ਆਖਿਆ ਕਿ ਇਹਨਾਂ ਦੇ ਰਾਜ ਵਿੱਚ ਪਰਵਾਸੀ ਪੰਜਾਬੀਆਂ ਨੂੰ ਆਪਣੇ ਪੇਕੇ ਪੰਜਾਬ ਆਉਣਾਂ ਔਖਾ ਹੋਇਆ ਪਿਆ ਹੈ। ਪਰ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਇਹ ਵਫਦ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕਰਕੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਜਾਵੇਗਾ। ਸਮੇਂ ਦੀ ਮੰਗ ਅਨੁਸਾਰ ਪੰਜਾਬ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਜੋ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਉਹਨਾਂ ਆਖਿਆ ਕਿ ਜੇਕਰ ਪੰਜਾਬ ਦਾ ਵਿਕਾਸ ਹੋਇਆ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ ਜਦੋਂ ਕਿ ਇਸ ਦੇ ਉਲਟ ਪਹਿਲਾਂ ਕਾਂਗਰਸ ਨੇ ਅਤੇ ਹੁਣ ਆਮ ਆਦਮੀ ਪਾਰਟੀ ਨੇ

ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ, ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣ ਲਈ ਵੀ ਕਰਜ ਲੈਣਾ ਪੈ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਹਨਾਂ ਦਿੱਲੀ ਵਾਲੀਆਂ ਪਾਰਟੀਆਂ ਦਾ ਖਹਿੜਾ ਛੱਡ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ, ਇਨਕਲਾਬ ਦੇ ਨਾਮ ਉਪਰ ਆਈ ਝਾੜੂ ਪਾਰਟੀ ਜਿਸ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਇਹ ਸਰਕਾਰ ਸਿਰਫ ਝੂਠੇ ਵਾਅਦੇ ਅਤੇ ਮਸ਼ਹੂਰੀਆਂ ਤੱਕ ਹੀ ਸੀਮਤ ਰਹਿ ਗਈ ਹੈ ਅੱਜ ਇਹਨਾਂ ਤੋਂ ਠੱਗਿਆ ਹੋਇਆ ਪੰਜਾਬ 2027 ਦੀ ਉਡੀਕ ਕਰ ਰਿਹਾ ਹੈ। ਅਸੀਂ ਸਮੂਹ ਵਫਦ ਦੇ ਕਨੇਡਾ ਆ ਰਹੇ ਸੇਵਾਦਾਰ ਕਨੇਡਾ ਵਸਦੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਬੇਨਤੀ ਕਰਦੇ ਹਾਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਪੂਰਨ ਸਹਿਯੋਗ ਦੇਣ। ਉਹਨਾਂ ਵਿਸ਼ਵਾਸ ਦਵਾਇਆ ਕਿ ਅਸੀਂ ਕੈਨੇਡਾ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਰਾਬਤਾ ਕਰਕੇ ਉਹਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਵਾਂਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੀਆਂ ਜੋ ਮੰਗਾਂ ਹੋਣਗੀਆਂ ਉਸ ਨੂੰ ਚੋਣ ਮੈਨੀਫੈਸਟੋ ਵਿੱਚ ਦਰਜ ਕੀਤਾ ਜਾਵੇਗਾ । ਪਿਛਲੇ ਸਮਿਆਂ ਵਿੱਚ ਅਕਾਲੀ ਦਲ ਵੱਲੋਂ ਲੱਗ ਤੋਂ ਐਨਆਰਆਈ ਸਭਾ ਦਾ ਗਠਨ ਕੀਤਾ ਗਿਆ ਸੀ ਅਤੇ ਖਾਸ ਤੌਰ ਤੇ ਐਨਆਰਆਈ ਥਾਣੇ ਬਣਾਏ ਸਨ ਤਾਂ ਜੋ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾ ਆ ਸਕੇ ਤੇ ਉਨਾਂ ਦਾ ਸਮੱਸਿਆ ਦਾ ਹੱਲ ਕੀਤਾ ਜਾਂਦਾ ਸੀ। ਅਤੇ ਵੱਡੇ ਬਾਦਲ ਸਾਹਿਬ ਵੱਲੋਂ ਐਨਆਰਆਈਆਂ ਦੀਆਂ ਖਾਸ ਤੌਰ ਤੇ ਆਪ ਸਮੱਸਿਆ ਦਾ ਹੱਲ ਈਮੇਲ ਰਾਹੀਂ ਕੀਤਾ ਜਾਂਦਾ ਸੀ ਅਗਰ ਅਕਾਲੀ ਦਲ ਨੂੰ ਇਸ ਵਾਰ ਮੌਕਾ ਮਿਲਦਾ ਹੈ ਤਾਂ ਅਕਾਲੀ ਦਲ ਐਨਆਰਆਈਆਂ ਲਈ ਨਵੀਆਂ ਯੋਜਨਾਵਾਂ ਬਣਾਵੇਗੀ ਅਤੇ ਉਹਨਾਂ ਦਾ ਸਮੱਸਿਆ ਦਾ ਹੱਲ ਤੁਰੰਤ ਇੱਕ ਫੋਨ ਕਾਲ ਅਤੇ ਈਮੇਲ ਤੇ ਹੋਵੇਗਾ।

ਕੈਨੇਡਾ ਵਿੱਚ ਵੱਸਦੇ ਐਨ ਆਰ ਆਈ ਪੰਜਾਬੀਆਂ ਨੂੰ 2027 ਦੀਆਂ ਚੋਣਾਂ ਵਿੱਚ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫਦ 20 ਜੂਨ ਨੂੰ ਮੌਂਟਰਿਅਲ ਕਨੇਡਾ ਪਹੁੰਚ ਰਿਹਾ ਹੈ ਜਿਸ ਦਾ ਮਕਸਦ ਜੋ ਮੌਜੂਦਾ ਆਮ ਆਦਮੀ ਪਾਰਟੀ ਵੱਲੋਂ ਜੋ ਦਿੱਲੀ ਵਾਲਿਆਂ ਵੱਲੋਂ ਪੰਜਾਬ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਭਰ ਰਿਹਾ ਹੈ ਦਿੱਲੀ ਵਾਲਿਆਂ ਦੇ ਘਰ ਭਰ ਰਹੇ ਹਨ ਬਦਲਾਵ ਵਾਲੀ ਸਰਕਾਰ ਚਲਾਉਣ ਲਈ ਵੀ ਕਰਜ ਲੈਣ ਲਈ ਮਜਬੂਰ ਰਮਿੰਦਰਦੀਪ ਸਿੰਘ

0

ਕੈਨੇਡਾ 14 ਜੂਨ (ਮਨਿੰਦਰ):- ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ 20 ਜੂਨ ਨੂੰ ਮੌਂਟਰਿਅਲ ਕਨੇਡਾ ਦੇ ਦੌਰੇ ਤੇ ਆ ਰਹੇ ਹਨ ਜਾਣਕਾਰੀ ਦਿੰਦੇ ਹੋਏ ਰਮਿੰਦਰਦੀਪ ਸਿੰਘ ਜੀ ਨੇ ਦੱਸਿਆ ਕਿ ਕਨੇਡਾ ਦੋਰੇ ਤੇ ਪਹੁੰਚ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਅਤੇ ਮਂਟਰੀਅਲ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਅਤੇ ਪੰਜਾਬ ਦੇ ਹੋਰ ਇਲਾਕਿਆਂ ਤੋਂ ਵਸਦੇ ਪੰਜਾਬੀਆਂ ਦਾ ਵੱਡਾ ਇਕੱਠ ਕੀਤਾ ਜਾਵੇਗਾ। ਜਿਸ ਦਾ ਮਕਸਦ ਕਨੇਡਾ ਵੱਸਦੇ ਪੰਜਾਬੀ ਭਾਈਚਾਰੇ ਨੂੰ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਹੋਵੇਗਾ, ਜੋ ਸਤਿਕਾਰਯੋਗ ਸਵਰਗਵਾਸੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਨੇ ਜੋ ਪੰਜਾਬ ਜੋ ਪਿੰਡਾਂ ਸ਼ਹਿਰਾਂ ਦੇ ਵਿਕਾਸ ਅਤੇ ਸਮਾਰਟ ਸਿਟੀਆਂ ਪੰਜਾਬ ਵਿੱਚ ਏਅਰਪੋਰਟਾਂ ਦੀ ਸ਼ੁਰੂਆਤ ਮੁਫਤ ਬਿਜਲੀ ਯੋਨ , ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਤੇ ਸ਼ਗਨ ਸਕੀਮ ਯੋਜਨਾ , ਲੋੜਵੰਦ ਲੋਕਾਂ ਲਈ ਮੁਫਤ ਰਾਸ਼ਨ ਆਦਿ ਲੋਕ ਹੇਤੂ ਯੋਜਨਾਵਾਂ ਲਈ ਪੰਜਾਬ ਦੇ ਲੋਕ ਅੱਜ ਵੀ ਵੱਡੀ ਬਾਦਲ ਸਾਹਿਬ ਨੂੰ ਯਾਦ ਕਰਦੇ ਹਨ ਪਰ ਪੰਜਾਬ ਦੇ ਲੋਕਾਂ ਵਿੱਚ ਕੁਝ ਪਾਰਟੀਆਂ ਵੱਲੋਂ ਗਲਤ ਪ੍ਰਚਾਰ ਕਰ ਆਪਣੀ ਸੱਤਾ ਹਥਿਆ ਲਈ ਪਰ ਪੰਜਾਬ ਦੇ ਲੋਕ ਫਿਰ ਵੀ ਸੂਝਵਾਨ ਹਨ ਅਕਾਲੀ ਦਲ ਜੋ ਕਿ ਪੰਜਾਬ ਦੀ ਪਾਰਟੀ ਹੈ ਉਹ ਪੰਜਾਬ ਨੂੰ ਫਿਰ ਤੋਂ ਵਿਕਾਸ ਦੇ ਕਾਰਜ ਵਿੱਚ ਲੈ ਕੇ ਆਊਗੀ ਕਨੇਡਾ ਵਿੱਚ ਵੱਸਦੇ ਪੰਜਾਬੀਆਂ ਨੇ ਅਕਾਲੀ ਦਲ ਨੂੰ ਪਿਛਲੇ ਕਈ ਵਰਿਆਂ ਤੋਂ ਆਪਣਾ ਸੰਯੋਗ ਕੀਤਾ ਹੈ ਇਸ ਵਾਰ ਵੀ 2027 ਦੀ ਇਲੈਕਸ਼ਨ ਵਿੱਚ ਲੋਕਾਂ ਨੂੰ ਸਹੀ ਮਾਰਗ ਤੇ ਚੱਲਣ ਲਈ ਅਪੀਲ ਕਰਨਗੇ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਪਰ ਇਸ ਨੂੰ ਰਾਜ ਕਰਨ ਦੇ ਬਹਾਨੇ ਇਸ ਨੂੰ ਲੁੱਟਣ ਵਾਲੇ ਦਿੱਲੀ ਦੇ ਧਾੜਵੀ ਅੱਜ ਪੰਜਾਬ ਨੂੰ ਲੁੱਟ ਕੇ ਆਪਣੇ ਘਰ ਭਰ ਰਹੇ ਹਨ, ਉਹਨਾਂ ਆਖਿਆ ਕਿ ਇਹਨਾਂ ਦੇ ਰਾਜ ਵਿੱਚ ਪਰਵਾਸੀ ਪੰਜਾਬੀਆਂ ਨੂੰ ਆਪਣੇ ਪੇਕੇ ਪੰਜਾਬ ਆਉਣਾਂ ਔਖਾ ਹੋਇਆ ਪਿਆ ਹੈ। ਪਰ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਇਹ ਵਫਦ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕਰਕੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਜਾਵੇਗਾ। ਸਮੇਂ ਦੀ ਮੰਗ ਅਨੁਸਾਰ ਪੰਜਾਬ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਜੋ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਉਹਨਾਂ ਆਖਿਆ ਕਿ ਜੇਕਰ ਪੰਜਾਬ ਦਾ ਵਿਕਾਸ ਹੋਇਆ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ ਜਦੋਂ ਕਿ ਇਸ ਦੇ ਉਲਟ ਪਹਿਲਾਂ ਕਾਂਗਰਸ ਨੇ ਅਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ, ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣ ਲਈ ਵੀ ਕਰਜ ਲੈਣਾ ਪੈ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਹਨਾਂ ਦਿੱਲੀ ਵਾਲੀਆਂ ਪਾਰਟੀਆਂ ਦਾ ਖਹਿੜਾ ਛੱਡ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ, ਇਨਕਲਾਬ ਦੇ ਨਾਮ ਉਪਰ ਆਈ ਝਾੜੂ ਪਾਰਟੀ ਜਿਸ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਇਹ ਸਰਕਾਰ ਸਿਰਫ ਝੂਠੇ ਵਾਅਦੇ ਅਤੇ ਮਸ਼ਹੂਰੀਆਂ ਤੱਕ ਹੀ ਸੀਮਤ ਰਹਿ ਗਈ ਹੈ ਅੱਜ ਇਹਨਾਂ ਤੋਂ ਠੱਗਿਆ ਹੋਇਆ ਪੰਜਾਬ 2027 ਦੀ ਉਡੀਕ ਕਰ ਰਿਹਾ ਹੈ। ਅਸੀਂ ਸਮੂਹ ਵਫਦ ਦੇ ਕਨੇਡਾ ਆ ਰਹੇ ਸੇਵਾਦਾਰ ਕਨੇਡਾ ਵਸਦੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਬੇਨਤੀ ਕਰਦੇ ਹਾਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਪੂਰਨ ਸਹਿਯੋਗ ਦੇਣ। ਉਹਨਾਂ ਵਿਸ਼ਵਾਸ ਦਵਾਇਆ ਕਿ ਅਸੀਂ ਕੈਨੇਡਾ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਰਾਬਤਾ ਕਰਕੇ ਉਹਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਵਾਂਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੀਆਂ ਜੋ ਮੰਗਾਂ ਹੋਣਗੀਆਂ ਉਸ ਨੂੰ ਚੋਣ ਮੈਨੀਫੈਸਟੋ ਵਿੱਚ ਦਰਜ ਕੀਤਾ ਜਾਵੇਗਾ । ਪਿਛਲੇ ਸਮਿਆਂ ਵਿੱਚ ਅਕਾਲੀ ਦਲ ਵੱਲੋਂ ਲੱਗ ਤੋਂ ਐਨਆਰਆਈ ਸਭਾ ਦਾ ਗਠਨ ਕੀਤਾ ਗਿਆ ਸੀ ਅਤੇ ਖਾਸ ਤੌਰ ਤੇ ਐਨਆਰਆਈ ਥਾਣੇ ਬਣਾਏ ਸਨ ਤਾਂ ਜੋ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾ ਆ ਸਕੇ ਤੇ ਉਨਾਂ ਦਾ ਸਮੱਸਿਆ ਦਾ ਹੱਲ ਕੀਤਾ ਜਾਂਦਾ ਸੀ। ਅਤੇ ਵੱਡੇ ਬਾਦਲ ਸਾਹਿਬ ਵੱਲੋਂ ਐਨਆਰਆਈਆਂ ਦੀਆਂ ਖਾਸ ਤੌਰ ਤੇ ਆਪ ਸਮੱਸਿਆ ਦਾ ਹੱਲ ਈਮੇਲ ਰਾਹੀਂ ਕੀਤਾ ਜਾਂਦਾ ਸੀ ਅਗਰ ਅਕਾਲੀ ਦਲ ਨੂੰ ਇਸ ਵਾਰ ਮੌਕਾ ਮਿਲਦਾ ਹੈ ਤਾਂ ਅਕਾਲੀ ਦਲ ਐਨਆਰਆਈਆਂ ਲਈ ਨਵੀਆਂ ਯੋਜਨਾਵਾਂ ਬਣਾਵੇਗੀ ਅਤੇ ਉਹਨਾਂ ਦਾ ਸਮੱਸਿਆ ਦਾ ਹੱਲ ਤੁਰੰਤ ਇੱਕ ਫੋਨ ਕਾਲ ਅਤੇ ਈਮੇਲ ਤੇ ਹੋਵੇਗਾ।

ਸਰਕਾਰੀ ਕਾਲਜ ਭੁਲੱਥ ਵਿਖੇ ਸੈਸ਼ਨ 2026-27 ਦਾ ਪ੍ਰੋਸਪੈਕਟਸ ਜਾਰੀ 

0

ਕਪੂਰਥਲਾ 13 ਜੂਨ ( ਕੰਨੂੰ ਭੁਲੱਥ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ.ਸ਼ਸ਼ੀ ਬਾਲਾ ਦੀ ਅਗਵਾਈ ਹੇਠ ਸਰਕਾਰੀ ਕਾਲਜ ਭੁਲੱਥ ਵਿਖੇ ਸ਼ੈਸਨ 2026-27 ਦਾ ਪ੍ਰੋਸਪੈਕਟਸ ਜਾਰੀ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਡਾ.ਸ਼ਸ਼ੀ ਬਾਲਾ ਨੇ ਦੱਸਿਆ ਕਿ ਸਰਕਾਰੀ ਕਾਲਜ ਭੁਲੱਥ ਵਿੱਖੇ ਘੱਟ ਖਰਚੇ ‘ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਕਾਲਜ ਵਿੱਚ ਬੀ.ਏ, ਪੀ.ਜੀ.ਡੀ.ਸੀ.ਏ ਤੋੰ ਇਲਾਵਾ skill development Courses ਵੀ ਕਰਵਾਏ ਜਾਂਦੇ ਹਨ। ਕਾਲਜ ਵਿੱਚ ਸਮਾਰਟ ਤੇ ਵਰਚੂਅਲ ਕਲਾਸ ਰੂਮ, ਅਧੁਨਿਕ ਕੰਪਿਊਟਰ ਲੈਬ, ਕੰਪਿਊਟਰਾਇਜ਼ ਲਾਇਬ੍ਰੇਰੀ , ਖੁੱਲ੍ਹਾ ਖੇਡ ਮੈਦਾਨ ਆਦਿ ਸਹੂਲਤਾਂ ਉਪਲੱਬਧ ਹਨ । ਕਾਲਜ ਵਿੱਚ ਸਹਿ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕੀਤਾ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਗੁਲਸ਼ਨ ਸਿੰਘ ਨੇ ਵਿਸ਼ਵ ਕਬੱਡੀ ਕੱਪ ਵਿੱਚ ਹਿੱਸਾ ਲਿਆ ਅਤੇ ਜਿੱਤ ਹਾਸਿਲ ਕੀਤੀ । ਇਸੇ ਤਰ੍ਹਾਂ ਹੀ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਇੰਟਰ ਕਾਲਜ ਮੁਕਾਬਲਿਆਂ ਵਿੱਚ ਹਰ ਸਾਲ ਬਹੁਤ ਚੰਗਾ ਪ੍ਰਦਰਸ਼ਨ ਕਰਦੇ ਹਨ। ਇਸ ਸਾਲ ਕਾਲਜ ਦੇ ਚਾਰ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਜਿੱਤ ਹਾਸਿਲ ਕੀਤੀ । ਯੂਥ ਫੈਸਟੀਵਲ ਵਿੱਚ ਵਿਦਿਆਰਥੀ ਰਸ਼ਪਾਲ ਸਿੰਘ ਤੇ ਜਸ਼ਪਾਲ ਨੇ ਗ਼ਜ਼ਲ-ਗਾਇਨ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਿਲ ਕੀਤਾ । ਕਵਿਤਾ ਉਚਾਰਨ ਮੁਕਾਬਲੇ ਵਿੱਚ ਵਿਦਿਆਰਥਣ ਦਿ੍ਰਸ਼ਟੀ ਨੇ ਵਧੀਆ ਪ੍ਰਦਰਸ਼ਨ ਕੀਤਾ । ਕਾਲਜ ਦੇ ਨਤੀਜੇ ਵੀ ਸ਼ਾਨਦਾਰ ਰਹੇ ਹਨ । ਬੀ.ਏ ਸਮੈ ਦੂਜਾ ਵਿੱਚੋਂ ਨੇਹਾ , ਬੀ.ਏ ਚੌਥਾਂ ਵਿੱਚੋਂ ਜੋਬਨਪ੍ਰੀਤ ਸਿੰਘ ,ਬੀ.ਏ ਸਮੈ ਛੇਵਾਂ ਵਿਚੋਂ ਹਰਜੋਤ ਨੇ ਬਹੁਤ ਵਧੀਆ ਨੰਬਰ ਲੈ ਕੇ ਆਪਣੀ-ਆਪਣੀ ਵਿੱਚੋਂ ਪਹਿਲਾਂ ਸਥਾਨ ਹਾਸਿਲ ਕੀਤਾ । ਇਲਾਕੇ ਦੇ ਵਿਦਿਆਰਥੀਆਂ ਨੂੰ ਇਸ ਕਾਲਜ ਵਿੱਚ ਦਾਖ਼ਲਾ ਲੈ ਕੇ ਸਰਕਾਰ ਦੁਆਰਾ ਦਿੱਤੀ ਵਿਦਿਅਕ ਸਹੂਲਤ ਦਾ ਫ਼ਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਵਾਇਸ ਪ੍ਰਿੰਸੀਪਲ ਪ੍ਰੋ.ਵਿਜੈ ਸ਼ੰਕਰ , ਕਾਲਜ ਰਜਿਸਟਰਾਰ ਡਾ. ਮੁਖਵੀਰ ਸਿੰਘ , ਪ੍ਰੋ. ਗੁਰਵਿੰਦਰ ਸਿੰਘ , ਡਾ. ਗਗਨਦੀਪ ਸਿੰਘ, ਪ੍ਰੋ. ਸੀਮਾ ,ਪ੍ਰੋ ਜਸਵੀਰ, ਪ੍ਰੋ. ਹਰਪ੍ਰੀਤ ਕੌਰ , ਮੈਡਮ ਅੰਜਲੀ ਦੇਵੀ, ਸ਼੍ਰੀ ਰਾਕੇਸ਼ ਕੁਮਾਰ ਖੰਨਾ , ਸ਼੍ਰੀ ਹਰਮਨ ਸਿੰਘ ਭੰਡਾਲ ਆਦਿ ਹਾਜ਼ਰ ਸਨ ।

     ਵਿਸ਼ੇਸ਼ ਰਿਪੋਰਟ ਕੰਨੂੰ ਭੁਲੱਥ ਦੀ

ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ

0

ਕਪੂਰਥਲਾ 13 ਜੂਨ ( ਕੰਨੂੰ ਭੁਲੱਥ) ਜਿਲ੍ਹਾ ਕਪੂਰਥਲਾ ਦੇ ਆਬਕਾਰੀ ਅਫਸਰ, ਕਪੂਰਥਲਾ ਸ੍ਰੀ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਾਣਯੋਗ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜੋਨ, ਜਲੰਧਰ ਸ੍ਰੀ ਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ (ਆਬਕਾਰੀ), ਕਪੂਰਥਲਾ ਰੇਂਜ, ਕਪੂਰਥਲਾ ਸ੍ਰੀ ਨਵਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਿਤੀ 10.06.2026 ਨੂੰ ਸਵੇਰੇ 05:00 ਵਜੇ ਤੋਂ ਜਿਲ੍ਹਾ ਕਪੂਰਥਲਾ ਦੇ ਪਿੰਡ ਸ਼ੇਰਪੁਰ ਡੋਗਰਾਂ ਮੰਡ ਦਰਿਆ ਦੇ ਵਿੱਚ ਕਿਸ਼ਤੀ ਰਾਹੀਂ ਦਰਿਆ ਪਾਰ ਕਰਕੇ ਪੜਤਾਲ ਕੀਤੀ ਗਈ ਅਤੇ ਪੜਤਾਲ ਦੌਰਾਨ ਤਕਰੀਬਨ 7500 ਲੀਟਰ ਲਾਹਨ ਡਰਮ ਬਰਾਮਦ ਕਰਕੇ ਮੌਕੇ ਤੇ ਹੀ ਨਸ਼ਟ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਬਕਾਰੀ ਨਿਰੀਖਕ ਸ੍ਰੀ ਜਤਿੰਦਰਪਾਲ ਸਿੰਘ, ਸੁਲਤਾਨਪੁਰ ਸਰਕਲ, ਆਬਕਾਰੀ ਪੁਲਿਸ ਸਟਾਫ ਅਤੇ ਪਿੰਡ ਸ਼ੇਰਪੁਰ ਡੋਗਰਾਂ ਵਿੱਚ ਪੈਂਦੇ ਮੰਡ ਦਰਿਆ ਵਿੱਚ ਵਿਆਪਕ ਛਾਪੇ ਮਾਰੀ ਕੀਤੀ ਗਈ।

ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮਰਾਲੇ ਵਾਲਿਆਂ ਦੀ 76 ਵੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। 

0

ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮਰਾਲੇ ਵਾਲਿਆਂ ਦੀ 76 ਵੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ।  

  1. ਕੈਨੇਡਾ ( ਮਨਿੰਦਰ) ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਬਾਣੀ ਤੇ ਉਪਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਾਰੀ ਜ਼ਿੰਦਗੀ ਸਮਰਪਿਤ ਕਰਨ ਵਾਲੇ ਸ਼ਰਧਾ ਤੇ ਸਿੱਖੀ ਦੇ ਮੁਜੱਸਮੇ ,ਮਹਾਨ ਸਮਾਜ ਸੁਧਾਰਕ, ਰਾਜਨੀਤਿਕ ਤੇ ਧਾਰਮਿਕ ਆਗੂ, ਸਾਬਕਾ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਬ੍ਰਹਮਲੀਨ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਜਿਹਨਾਂ ਦੀ 76ਵੀਂ ਬਰਸੀ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਵਿਸ਼ਵ ਭਰ ਵਿੱਚ ਮਨਾਈ ਜਾ ਰਹੀ ਹੈ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਾਨ ਸ਼ਹੀਦੀ ਦਿਹਾੜੇ ਤੇ ਜੂਨ 84 ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ ਮਹਾਨ ਗੁਰਮਤਿ ਸਮਾਗਮ , ਕੀਰਤਨ ਦਰਬਾਰ ਸਜਾਏ ਗਏ ਜਿਸ ਵਿੱਚ ਕਨੇਡਾ ਮੌਂਟਰੀਅਲ ਅਤੇ ਆਸ ਪਾਸ ਦੀਆਂ ਸੰਗਤਾਂ ਦਾ ਵੱਡਾ ਇਕੱਠ ਇਸ ਸਮਾਗਮ ਵਿੱਚ ਦੇਖਣ ਨੂੰ ਮਿਲਿਆ ਸਮਾਗਮ ਵਿੱਚ ਭਾਈ ਸਾਹਿਬ ਅਨੰਤਵੀਰ ਸਿੰਘ ਐਲੇ ਯੂਐਸਏ ਵਾਲਿਆਂ ਅਤੇ ਭਾਈ ਜਸਵੀਰ ਸਿੰਘ ਮੋਂਟਰੀਅਲ ਵਾਲੇ ਨੇ ਗੁਰਬਾਣੀ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਗੁਰਮਤ ਸਮਾਗਮ ਵਿੱਚ ਗੁਰਬਾਣੀ ਕੀਰਤਨ, ਢਾਡੀ ਵਾਰਾਂ, ਇਤਿਹਾਸਕ ਕਥਾ ਵਿਚਾਰ ਨੇ ਕਥਾ ਕਰ ਸੰਗਤਾਂ ਨੂੰ ਗੁਰਬਾਣੀ ਰੰਗ ਵਿੱਚ ਰੰਗਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਆਇਆਂ ਸਮੂਹ ਸੰਗਤਾਂ ਨੂੰ ਜੀ ਆਇਆ ਆਖਿਆ ਧੰਨਵਾਦ ਕੀਤਾ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਸਟਾਲ ਲੱਗਾ ਗੁਰੂ ਕੇ ਅਟੁੱਟ ਲੰਗਰ ਦੀ ਸੇਵਾ ਕੀਤੀ

ਕਨੇਡਾ ਵਿੱਚ ਵੱਸਦੇ ਐਨ ਆਰ ਆਈ ਵੱਲੋਂ ਪੰਜਾਬ ਵਾਸੀਆਂ ਨੂੰ 2027 ਦੀਆਂ ਚੋਣਾਂ ਵਿੱਚ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫਦ 20 ਜੂਨ ਨੂੰ ਮੌਂਟਰਿਅਲ ਕਨੇਡਾ ਪਹੁੰਚ ਰਿਹਾ ਹੈ 

0

ਕਨੇਡਾ ਵਿੱਚ ਵੱਸਦੇ ਐਨ ਆਰ ਆਈ ਵੱਲੋਂ ਪੰਜਾਬ ਵਾਸੀਆਂ ਨੂੰ 2027 ਦੀਆਂ ਚੋਣਾਂ ਵਿੱਚ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫਦ 20 ਜੂਨ ਨੂੰ ਮੌਂਟਰਿਅਲ ਕਨੇਡਾ ਪਹੁੰਚ ਰਿਹਾ ਹੈ ਸੀਨੀਅਰ ਅਕਾਲੀ ਆਗੂ ਸਤਵਿੰਦਰ ਪਾਲ ਸਿੰਘ ਢੱਟ ਜੀ

ਕੈਨੇਡਾ (ਮਨਿੰਦਰ):- ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ 20 ਜੂਨ ਨੂੰ ਮੌਂਟਰਿਅਲ ਕਨੇਡਾ ਦੇ ਦੌਰੇ ਤੇ ਆ ਰਹੇ ਹਨ ਜਾਣਕਾਰੀ ਦਿੰਦੇ ਹੋਏ ਹੁਸ਼ਿਆਰਪੁਰ ਤੋਂ ਸੀਨੀਅਰ ਅਕਾਲੀ ਆਗੂ ਸਤਵਿੰਦਰ ਪਾਲ ਸਿੰਘ ਢੱਟ ਜੀ ਨੇ ਦੱਸਿਆ ਕਿ ਕਨੇਡਾ ਦੋਰੇ ਤੇ ਪਹੁੰਚ ਰਹੇ ਹਨ ਜਿਸ ਦਾ ਮਕਸਦ ਕਨੇਡਾ ਵੱਸਦੇ ਪੰਜਾਬੀ ਭਾਈਚਾਰੇ ਨੂੰ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਹੋਵੇਗਾ,  ਜਿਸ ਦਾ ਮਕਸਦ ਜੋ ਮੌਜੂਦਾ ਪਾਰਟੀ ਵੱਲੋਂ ਪੰਜਾਬ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਭਰ ਰਿਹਾ ਹੈ ਦਿੱਲੀ ਵਾਲਿਆਂ ਦੇ ਘਰ ਭਰ ਰਹੇ ਹਨ ਬਦਲਾਵ ਵਾਲੀ ਸਰਕਾਰ ਚਲਾਉਣ ਲਈ ਵੀ ਕਰਜ ਲੈਣ ਲਈ ਮਜਬੂ ਜੋ ਸਤਿਕਾਰਯੋਗ ਸਵਰਗਵਾਸੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਨੇ ਜੋ ਪੰਜਾਬ ਜੋ ਪਿੰਡਾਂ ਸ਼ਹਿਰਾਂ ਦੇ ਵਿਕਾਸ ਅਤੇ ਸਮਾਰਟ ਸਿਟੀਆਂ ਪੰਜਾਬ ਵਿੱਚ ਏਅਰਪੋਰਟਾਂ ਦੀ ਸ਼ੁਰੂਆਤ ਲੋਕ ਅੱਜ ਵੀ ਵੱਡੀ ਬਾਦਲ ਸਾਹਿਬ ਨੂੰ ਯਾਦ ਕਰਦੇ ਹਨ ਪਰ ਪੰਜਾਬ ਦੇ ਲੋਕਾਂ ਵਿੱਚ ਕੁਝ ਪਾਰਟੀਆਂ ਵੱਲੋਂ ਗਲਤ ਪ੍ਰਚਾਰ ਕਰ ਆਪਣੀ ਸੱਤਾ ਹਥਿਆ ਲਈ ਪਰ ਪੰਜਾਬ ਦੇ ਲੋਕ ਫਿਰ ਵੀ ਸੂਝਵਾਨ ਹਨ ਅਕਾਲੀ ਦਲ ਜੋ ਕਿ ਪੰਜਾਬ ਦੀ ਪਾਰਟੀ ਹੈ ਉਹ ਪੰਜਾਬ ਨੂੰ ਫਿਰ ਤੋਂ ਵਿਕਾਸ ਦੇ ਕਾਰਜ ਵਿੱਚ ਲੈ ਕੇ ਆਊਗੀ ਕਨੇਡਾ ਵਿੱਚ ਵੱਸਦੇ ਪੰਜਾਬੀਆਂ ਨੇ ਅਕਾਲੀ ਦਲ ਨੂੰ ਪਿਛਲੇ ਕਈ ਵਰਿਆਂ ਤੋਂ ਆਪਣਾ ਸੰਯੋਗ ਕੀਤਾ ਹੈ ਇਸ ਵਾਰ ਵੀ 2027 ਦੀ ਇਲੈਕਸ਼ਨ ਵਿੱਚ ਲੋਕਾਂ ਨੂੰ ਸਹੀ ਮਾਰਗ ਤੇ ਚੱਲਣ ਲਈ ਅਪੀਲ ਕਰਨਗੇ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਪਰ ਇਸ ਨੂੰ ਰਾਜ ਕਰਨ ਦੇ ਬਹਾਨੇ ਇਸ ਨੂੰ ਲੁੱਟਣ ਵਾਲੇ ਦਿੱਲੀ ਦੇ ਧਾੜਵੀ ਅੱਜ ਪੰਜਾਬ ਨੂੰ ਲੁੱਟ ਕੇ ਆਪਣੇ ਘਰ ਭਰ ਰਹੇ ਹਨ, ਉਹਨਾਂ ਆਖਿਆ ਕਿ ਇਹਨਾਂ ਦੇ ਰਾਜ ਵਿੱਚ ਪਰਵਾਸੀ ਪੰਜਾਬੀਆਂ ਨੂੰ ਆਪਣੇ ਪੇਕੇ ਪੰਜਾਬ ਆਉਣਾਂ ਔਖਾ ਹੋਇਆ ਪਿਆ ਹੈ। ਪਰ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਇਹ ਵਫਦ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕਰਕੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਜਾਵੇਗਾ। ਸਮੇਂ ਦੀ ਮੰਗ ਅਨੁਸਾਰ ਪੰਜਾਬ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਜੋ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਉਹਨਾਂ ਆਖਿਆ ਕਿ ਜੇਕਰ ਪੰਜਾਬ ਦਾ ਵਿਕਾਸ ਹੋਇਆ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ ਜਦੋਂ ਕਿ ਇਸ ਦੇ ਉਲਟ ਪਹਿਲਾਂ ਕਾਂਗਰਸ ਨੇ ਅਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ, ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣ ਲਈ ਵੀ ਕਰਜ ਲੈਣਾ ਪੈ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਹਨਾਂ ਦਿੱਲੀ ਵਾਲੀਆਂ ਪਾਰਟੀਆਂ ਦਾ ਖਹਿੜਾ ਛੱਡ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ, ਇਨਕਲਾਬ ਦੇ ਨਾਮ ਉਪਰ ਆਈ ਝਾੜੂ ਪਾਰਟੀ ਜਿਸ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਇਹ ਸਰਕਾਰ ਸਿਰਫ ਝੂਠੇ ਵਾਅਦੇ ਅਤੇ ਮਸ਼ਹੂਰੀਆਂ ਤੱਕ ਹੀ ਸੀਮਤ ਰਹਿ ਗਈ ਹੈ ਅੱਜ ਇਹਨਾਂ ਤੋਂ ਠੱਗਿਆ ਹੋਇਆ ਪੰਜਾਬ 2027 ਦੀ ਉਡੀਕ ਕਰ ਰਿਹਾ ਹੈ। ਅਸੀਂ ਸਮੂਹ ਵਫਦ ਦੇ ਕਨੇਡਾ ਆ ਰਹੇ ਸੇਵਾਦਾਰ ਕਨੇਡਾ ਵਸਦੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਬੇਨਤੀ ਕਰਦੇ ਹਾਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਪੂਰਨ ਸਹਿਯੋਗ ਦੇਣ। ਉਹਨਾਂ ਵਿਸ਼ਵਾਸ ਦਵਾਇਆ ਕਿ ਅਸੀਂ ਕੈਨੇਡਾ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਰਾਬਤਾ ਕਰਕੇ ਉਹਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਵਾਂਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੀਆਂ ਜੋ ਮੰਗਾਂ ਹੋਣਗੀਆਂ ਉਸ ਨੂੰ ਚੋਣ ਮੈਨੀਫੈਸਟੋ ਵਿੱਚ ਦਰਜ ਕੀਤਾ ਜਾਵੇਗਾ । ਪਿਛਲੇ ਸਮਿਆਂ ਵਿੱਚ ਅਕਾਲੀ ਦਲ ਵੱਲੋਂ ਲੱਗ ਤੋਂ ਐਨਆਰਈ ਸਭਾ ਦਾ ਗਠਨ ਕੀਤਾ ਗਿਆ ਸੀ ਅਤੇ ਖਾਸ ਤੌਰ ਤੇ ਐਨਆਰਆਈ ਥਾਣੇ ਬਣਾਏ ਸਨ ਤਾਂ ਜੋ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾ ਆ ਸਕੇ ਤੇ ਉਨਾਂ ਦਾ ਸਮੱਸਿਆ ਦਾ ਹੱਲ ਕੀਤਾ ਜਾਂਦਾ ਸੀ। ਅਤੇ ਵੱਡੇ ਬਾਦਲ ਸਾਹਿਬ ਵੱਲੋਂ ਐਨਆਰਆਈਆਂ ਦੀਆਂ ਖਾਸ ਤੌਰ ਤੇ ਆਪ ਸਮੱਸਿਆ ਦਾ ਹੱਲ ਈਮੇਲ ਰਾਹੀਂ ਕੀਤਾ ਜਾਂਦਾ ਸੀ ਅਗਰ ਅਕਾਲੀ ਦਲ ਨੂੰ ਇਸ ਵਾਰ ਮੌਕਾ ਮਿਲਦਾ ਹੈ ਤਾਂ ਅਕਾਲੀ ਦਲ ਐਨਆਰਆਈਆਂ ਲਈ ਨਵੀਆਂ ਯੋਜਨਾਵਾਂ ਬਣਾਵੇਗੀ ਅਤੇ ਉਹਨਾਂ ਦਾ ਸਮੱਸਿਆ ਦਾ ਹੱਲ ਤੁਰੰਤ ਇੱਕ ਫੋਨ ਕਾਲ ਅਤੇ ਈਮੇਲ ਤੇ ਹੋਵੇਗਾ। ਅਕਾਲੀ ਦਲ ਦਾ ਜਥਾ ਦੇ ਕਨੇਡਾ ਵਿੱਚ ਪ੍ਰੋਗਰਾਮ ਇਸ ਪ੍ਰਕਾਰ ਹਨ

12 June FRIDAY ARRIVAL VANCOUVER

19 June FRIDAY

WINNIPEG

13-15 June SAT, SUN, ΜΟΝ. VANCOUVER

20 June SATURDAY

LUNCH MEETING MONTREAL16 June TUESDAY EDMONTO

20 June SATURDAY

EVENING OTTAWA

17-18 June WED, THUR.

CALGARY 21-27 June SUN-SAT. TORONTO

 

 

ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ 5, 6 ਅਤੇ 7 ਜੂਨ 2026 ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਨਾਲ ਇਸ ਸਮਾਗਮ ਨੂੰ ਲੈ ਕੇ ਮੌਂਟਰੀਅਲ ਕੈਨੇਡਾ ਭਰ ਦੀਆ ਸਿੱਖ ਸੰਗਤਾ ਵਿੱਚ ਭਾਰੀ ਉਤਸ਼ਾਹ ਹੈ

0
    1. ਕੈਨੇਡਾ ਦੇ ਮੋਂਟਰੀਅਲ ਸ਼ਹਿਰ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ ਵਿਸ਼ਾਲ ਧਾਰਮਿਕ ਸਮਾਗਮ 5, 6 ਅਤੇ 7 ਜੂਨ 2026 ਨੂੰ

ਕੈਨੇਡਾ ( ਮਨਿੰਦਰ)ਮੋਂਟਰੀਅਲ ਦੀ ਧਰਤੀ ਇੱਕ ਵਾਰ ਫਿਰ ਗੁਰਬਾਣੀ ਦੇ ਰੰਗ ਵਿੱਚ ਰੰਗਣ ਜਾ ਰਹੀ ਹੈ। ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ 5, 6 ਅਤੇ 7 ਜੂਨ 2026 ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਨਾਲ ਇਸ ਸਮਾਗਮ ਨੂੰ ਲੈ ਕੇ ਮੌਂਟਰੀਅਲ ਕੈਨੇਡਾ ਭਰ ਦੀਆ ਸਿੱਖ ਸੰਗਤਾ ਵਿੱਚ ਭਾਰੀ ਉਤਸ਼ਾਹ ਹੈ। ਇਸ ਮਹਾਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਪ੍ਰਬੰਧ ਨੂੰ ਵਿਸ਼ੇਸ਼ ਰੂਪ ਨਾਲ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਸਮਾਗਮ ਜੂਨ 1984 ਦੀ ਘ‌ੱਲੂਘਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹੀਦੀ ਅਤੇ ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਜੀ ਦੀ ਬਰਸੀ ਨੂੰ ਸਮਰਪਿਤ ਹੋਵੇਗਾ ਇਸ ਸਮਾਗਮ ਦੇ ਤਿੰਨਾਂ ਦਿਨਾਂ ਦੌਰਾਨ ਗੁਰਬਾਣੀ ਕੀਰਤਨ, ਢਾਡੀ ਵਾਰਾਂ, ਇਤਿਹਾਸਕ ਕਥਾ ਵਿਚਾਰ ਅਤੇ ਨਾਮ ਸਿਮਰਨ ਦੇ ਦੀਵਾਨ ਸਜਾਏ ਜਾਣਗੇ। ਗੁਰੂ ਘਰ ਦਾ ਪਵਿੱਤਰ ਮਾਹੌਲ ਸੰਗਤਾਂ ਨੂੰ ਰੂਹਾਨੀ ਅਨੰਦ ਨਾਲ ਜੋੜੇਗਾ।

ਸਮਾਗਮ ਵਿੱਚ ਭਾਈ ਅਨੰਤਵੀਰ ਸਿੰਘ ਐਲੇ ਯੂ,ਐਸ,ਏ ਭਾਈ ਜਸਵੀਰ ਸਿੰਘ ਮੋਂਟਰੀਅਲ ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਵੱਖ-ਵੱਖ ਸ਼ਹਿਰਾਂ ਤੋਂ ਸੰਗਤਾਂ ਦੇ ਪੁੱਜਣ ਦੀ ਸੰਭਾਵਨਾ ਕਰਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਸਮੂਹ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਸੇਵਾਦਾਰ ਤਨ-ਮਨ ਨਾਲ ਸੇਵਾ ਵਿੱਚ ਜੁਟੇ ਹੋਏ ਹਨ। ਸਮਾਗਮ ਨੂੰ ਲੈ ਕੇ ਨੌਜਵਾਨਾਂ, ਬਜ਼ੁਰਗਾਂ ਅਤੇ ਬੱਚਿਆਂ ਵਿੱਚ ਵੀ ਖਾਸ ਉਤਸ਼ਾਹ ਪਾਇਆ ਜਾ ਰਿਹਾ ਹੈ।

ਮੋਂਟਰੀਅਲ ਵਿੱਚ ਹੋਣ ਜਾ ਰਿਹਾ ਇਹ ਵਿਸ਼ਾਲ ਧਾਰਮਿਕ ਸਮਾਗਮ ਸਿੱਖ ਕੌਮ ਦੀ ਏਕਤਾ, ਸ਼ਰਧਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਬਣੇਗਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਸਮਾਗਮ ਵਿੱਚ ਸਮੂਹ ਸੰਗਤਾਂ ਵਧ ਤੋਂ ਵਧ ਪਹੁੰਚਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਧੰਨਵਾਦ

ਮੌਂਟਰੀਅਲ ਦੇ ਉੱਤਰੀ ਹਿੱਸੇ Montreal North ਵਿੱਚ ਸਥਿਤ ਇੱਕ Walmart ਸਟੋਰ ਵਿੱਚ, ਕੈਨੇਡਾ ਦੇ ਮਾਂਟਰੀਅਲ ਵਿੱਚ, ਇਕ ਮਰਦ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ 4 ਟੀਨਏਜਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ, ਇਹ ਘਟਨਾ ਸਟੋਰ ਦੇ ਅੰਦਰ ਇੱਕ ਝਗੜੇ ਦੌਰਾਨ ਹੋਈ, ਜੋ ਬਾਅਦ ਵਿੱਚ ਗੰਭੀਰ ਹੋ ਗਈ ਅਤੇ ਇੱਕ ਮਰਦ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਅਤੇ ਸਟੋਰ ਨੂੰ ਅਸਥਾਈ ਰੂਪ ਵਿੱਚ ਬੰਦ ਕਰ ਦਿੱਤਾ ਗਿਆ। ਜਾਂਚਕਾਰਾਂ ਨੇ ਸਬੂਤ ਇਕੱਠੇ ਕੀਤੇ ਹਨ ਅਤੇ CCTV ਫੁਟੇਜ ਦੀ ਵੀ ਜਾਂਚ ਜਾਰੀ ਹੈ। ਪੁਲਿਸ ਨੇ ਦੱਸਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਸਚਾਈ ਦਾ ਪਤਾ ਲੱਗ ਸਕੇ। ਲੋਕਾਂ ਵਿੱਚ ਇਸ ਘਟਨਾ ਤੋਂ ਬਾਅਦ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ, ਅਤੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਾਂਚ ਪੂਰੀ ਹੋਣ ਤੱਕ ਅਫਵਾਹਾਂ ਤੋਂ ਦੂਰ ਰਹਿਣ। ਪੁਲਿਸ ਨੇ ਇਸ ਮਾਮਲੇ ਨੂੰ ਹੱਤਿਆ ਵਜੋਂ ਦਰਜ ਕਰਕੇ ਵਧੇਰੀ ਜਾਂਚ ਜਾਰੀ ਰੱਖੀ ਹੈ।

0